ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

ਦੋਵੇਂ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਕਰਨ ਵਿੱਚ ਸਨ ਸਰਗਰਮ : ਡੀ.ਜੀ.ਪੀ. ਗੌਰਵ ਯਾਦਵ ਇਹਨਾਂ ਮਾਡਿਊਲਾਂ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ …