Tag: Aam Aadmi Party

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼ (Punjab Bureau) : ਪੰਜਾਬ ਦੇ ਖੇਤੀਬਾੜੀ …

ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ …

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ (Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ …

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

(Punjab Bureau) : ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ …

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

(Punjab Bureau) : ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ …

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ (Punjab Bureau) : ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ …

Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ (Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ …

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ (Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ …

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ (Punjab Bureau) : ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ …

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

ਮੁੱਖ ਮੰਤਰੀ ਛੱਤੀਸਗੜ੍ਹ ‘ਚ ਪਾਰਟੀ ਦੇ ਵਿਸਤਾਰ ਲਈ ਰੈਲੀ ਕਰ ਰਹੇ ਹਨ, ਜਦੋਂ ਕਿ ਪੰਜਾਬ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ (Punjab Bureau) : ਪੰਜਾਬ ਦੇ …