Tag: Aam Aadmi Party

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

(Punjab Bureau) : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ …

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਬਰਾਮਦ ਦੇ ਉਦੇਸ਼ ਨਾਲ ਰਸਾਇਣ-ਰਹਿਤ ਬਾਸਮਤੀ ਦੇ ਉਤਪਾਦਨ ਲਈ ਵਿੱਢਿਆ ਪ੍ਰਾਜੈਕਟ ਵਿਸ਼ੇਸ਼ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੇ ਚੋਗਾਵਾਂ ਬਲਾਕ ਦਾ 25 ਹਜ਼ਾਰ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ: ਗੁਰਮੀਤ ਸਿੰਘ …

ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ

ਦੋ ਸੀਨੀਅਰ ਨੌਕਰਸ਼ਾਹਾਂ ਤੋਂ ਬਾਅਦ ਹੁਣ ‘ਆਪ’ ਐਡਵੋਕੇਟ ਜਨਰਲ ਨੂੰ ਗ਼ਲਤ ਢੰਗ ਨਾਲ ਸਜ਼ਾ ਦੇ ਰਹੀ ਹੈ: ਵਿਰੋਧੀ ਧਿਰ ਦੇ ਆਗੂ (Punjab Bureau) : ਪੰਜਾਬ ਵਿਧਾਨ ਸਭਾ ‘ਚ ਵਿਰੋਧੀ …

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

ਉਦਯੋਗਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਬਾਰੇ ਸੇਧ ਦੇਣ ਵਿੱਚ ਮਦਦ ਕਰੇਗਾ ਹੈਲਪਡੈਸਕ (Punjab Bureau) : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ …

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ …

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ, ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ (Amritsar Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ …

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ …

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ (Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ …

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਸੂਬੇ ਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਚੁੱਕਿਆ ਕਦਮ, ਉਦਯੋਗ ਲਈ ਵਿਸ਼ੇਸ਼ ਤੌਰ ਉਤੇ ਸਥਾਪਤ ਹੋਣਗੇ ਸਬ-ਸਟੇਸ਼ਨ (Jalandhar Bureau) : ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ …

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ (Jalandhar Bureau) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ …