ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ, ਮੁੱਖ ਮੰਤਰੀ ਨੇ ਸਿਵਲ ਏਵੀਏਸ਼ਨ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ (Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ …