ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
(Punjab Bureau) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ …