ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ‘ਚ ਅੰਤਿਮ ਸਸਕਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਸ਼ਹੀਦ ਦੀ ਪਤਨੀ ਨੂੰ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ …