ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ …