ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ
ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ …