ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਰੂਣ ਹੱਤਿਆ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਡਾਕਟਰ ਬਲਬੀਰ ਸਿੰਘ ਨੇ ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਰਾਜ …