ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
(Punjab Bureau) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 …