ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ …