ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ (Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ …