ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
(Punjab Bureau) : ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ …