ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ …