ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਬਰਾਮਦ ਦੇ ਉਦੇਸ਼ ਨਾਲ ਰਸਾਇਣ-ਰਹਿਤ ਬਾਸਮਤੀ ਦੇ ਉਤਪਾਦਨ ਲਈ ਵਿੱਢਿਆ ਪ੍ਰਾਜੈਕਟ ਵਿਸ਼ੇਸ਼ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੇ ਚੋਗਾਵਾਂ ਬਲਾਕ ਦਾ 25 ਹਜ਼ਾਰ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ: ਗੁਰਮੀਤ ਸਿੰਘ …