ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ, ਕਿਹਾ ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ (Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ …