ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ (Punjab Bureau) : ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ …