ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ ਰੂਪਨਗਰ, ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ (Punjab Bureau) : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ …