Tag: Punjab Samachar

ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ  (Punjab Bureau) : ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 …

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿੱਚ ਲਗਾਤਰ ਹੋ ਰਿਹਾ ਵਾਧਾ ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ …

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਕਰਵਾਈ ਟਰੇਨਿੰਗ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ …

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ (Punjab Bureau) :  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ …

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ (Punjab Bureau) : ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ …

6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ

ਮੁਲਜ਼ਮ ਸ਼ਿੰਦਰ ਨੇ ਜਲੰਧਰ ਵਿੱਚ ਆਪਣੇ ਪਿੰਡ ਦੀ ਸੜਕ ਹੇਠ ਛੁਪਾ ਕੇ ਰੱਖੀ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ (Amritsar Bureau) : ਮੁੱਖ ਮੰਤਰੀ ਭਗਵੰਤ ਮਾਨ ਦੇ …

ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਦਿੱਤਾ ਜਾ ਰਿਹਾ ਉਚੇਚਾ ਧਿਆਨ- ਬਲਕਾਰ ਸਿੰਘ (Punjab Bureau) : ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਵਲੋਂ ਅੱਜ …

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ …

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗੈਂਗਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵ ਆਪਰੇਸ਼ਨ ਹਾਲੇ ਜਾਰੀ, ਹੋਰ ਬਰਾਮਦਗੀ ਦੀ ਆਸ: ਏ.ਆਈ.ਜੀ. ਨਵਜੋਤ ਸਿੰਘ ਮਾਹਲ (Punjab Bureau) …

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

ਵਟਸਐਪ ਨੰਬਰ 7889149943 ‘ਤੇ ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ (Punjab Bureau) : ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ …