Tag: Punjab Samachar

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ (Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ …

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਨਵੀਂ ਯੂਥ ਪਾਲਿਸੀ ਜਲਦ ਜਾਰੀ ਕੀਤੀ ਜਾਵੇਗੀ, ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼ (Punjab Bureau) : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ …

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਧ

ਇਹ ਸਮਝੌਤਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਭਾਈਵਾਲੀ ਹੋਵੇਗਾ ਸਾਬਿਤ: ਡਾ. ਬਲਬੀਰ ਸਿੰਘ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ …

ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਦੀ ਹਿਦਾਇਤ (Patiala Bureau) : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ …

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ …

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਡੀਜੀਪੀ ਗੌਰਵ ਯਾਦਵ ਵੱਲੋਂ ‘ਬੜਾ ਖਾਣਾ’ ਦੁਪਹਿਰ ਭੋਜ ਵਿੱਚ ਸ਼ਿਰਕਤ, ਪੁਲਿਸ ਮੁਲਾਜ਼ਮਾਂ ਨਾਲ ਕੀਤੀ ਗੱਲਬਾਤ (Patiala/Ropar Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ …

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ …

ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ

ਕਟਾਰੂਚੱਕ ਨੇ ਆਪਣੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਐਸਆਈਟੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ ਸੀ: ਵਿਰੋਧੀ ਧਿਰ ਦੇ ਆਗੂ (Punjab Bureau) : ਪਠਾਨਕੋਟ …

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, 34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ …

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

(Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ …