ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

(Punjab Bureau) : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ …