ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ-ਮੁੱਖ ਮੰਤਰੀ

ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਰਹੀ ਹੈ ਸ਼੍ਰੋਮਣੀ ਕਮੇਟੀ ਅਜੋਕੇ ਦੌਰ ਦੇ ਮਸੰਦਾਂ ਨੂੰ ਆਪਣੇ ਗੁਨਾਹਾਂ ਦੀ …