ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ ਹੁਣ ਤੱਕ 12.33 ਕਰੋੜ ਰੁਪਏ ਦੀ …