ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

– 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ …