ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਐਸ.ਏ.ਐਸ. ਨਗਰ (ਮੁਹਾਲੀ) ਤੋਂ ਪਾਇਲਟ ਪ੍ਰਾਜੈਕਟ ਵਜੋਂ ਹੋਵੇਗੀ ਸ਼ੁਰੂਆਤ ਲੋਕਾਂ ਨੂੰ ਆਰਾਮਦਾਇਕ ਜਨਤਕ ਟਰਾਂਸਪੋਰਟ ਸੇਵਾ ਮੁਹੱਈਆ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ (Punjab Bureau) : ਪੰਜਾਬ ਦੇ ਲੋਕਾਂ ਨੂੰ …