Tag: ਪੰਜਾਬੀ-ਸਮਾਚਾਰ

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੱਟੀ: ਅਗਨੀਵੀਰ ਸਕੀਮ ਨੂੰ ਰੱਦ ਕਰਨ ਲਈ ਕਾਂਗਰਸ ਵਚਨਬੱਧ ਹੈ: ਵਿਰੋਧੀ ਧਿਰ ਦੇ ਆਗੂ  ਚੰਡੀਗੜ, ਅਪ੍ਰੈਲ ਇੰਡੀਅਨ ਨੈਸ਼ਨਲ ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ …

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ ਨੂੰ ਇਹ ਦਰਸਾਉਂਦਾ ਹੈ: ਮਹਿਲਾ ਮੋਰਚਾ ਪ੍ਰਧਾਨ ਪਟਿਆਲਾ, 4 ਅਪਰੈਲ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ …

ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀਤ ਕੌਰ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ ਕਰਤਾਰਪੁਰ ਲਾਂਘਾ ਹੋਵੇ ਜਾਂ ਰਾਮ ਮੰਦਿਰ, ਸਾਡੇ …

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

– ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ – ਪੁਲਿਸ ਦੀਆਂ …

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

– ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ – ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ …

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ‘ਚ ਅਸਫ਼ਲ : ਬਾਜਵਾ

ਚੰਡੀਗੜ, 3 ਅਪ੍ਰੈਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਤੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ …

ਭਾਰਤ ਦੌਰੇ ‘ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

-ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ ਵਿਖੇ ਚੌਥੇ ਪਬਲਿਕ ਪਾਲਿਸੀ ਅਤੇ ਗਵਰਨੈਂਸ ‘ਤੇ ਸਿਖਲਾਈ ਪ੍ਰੋਗਰਾਮ ‘ਚ ਲਿਆ ਹਿੱਸਾ -ਜ਼ਿਲ੍ਹਾ ਪ੍ਰਸ਼ਾਸਨ ਬਾਰੇ ਜਾਣਕਾਰੀ ਹਾਸਲ ਕਰਕੇ ਤੇ ਪਟਿਆਲਾ ਦੀ ਮੇਜ਼ਬਾਨੀ ਤੋਂ ਖੁਸ਼ …

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

– ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ …

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

– ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ …