ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 18 ਫ਼ਰਵਰੀ:

ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

See also  ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ

Related posts:

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦ...

ਪੰਜਾਬੀ-ਸਮਾਚਾਰ

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...

ਪੰਜਾਬੀ-ਸਮਾਚਾਰ

यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

Flood in Punjab

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼...

Flood in Punjab

'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

Punjab Congress

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...

Punjab Crime News

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਪੰਜਾਬੀ-ਸਮਾਚਾਰ

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

'Bill Liao Inam Pao' Scheme; 2601 winners win prizes worth ₹1.52 crore: Harpal Singh Cheema

ਪੰਜਾਬੀ-ਸਮਾਚਾਰ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

Punjab mulls to set up 66 solar power plants of total 264mw capacity.

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...

Flood in Punjab

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.