ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।

Punjab Vigilance

Punjab Vigilance

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।

See also  ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

Related posts:

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...
Punjab Crime News
भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
Chandigarh DC Rates 2024 List Out.
ਪੰਜਾਬੀ-ਸਮਾਚਾਰ
ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
Punjab News
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ
ਪੰਜਾਬੀ-ਸਮਾਚਾਰ
ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...
ਪੰਜਾਬੀ-ਸਮਾਚਾਰ
ਪੁਲਿਸ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਦੇਣ ਲਈ 'ਆਪ' ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Punjab Crime News
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
See also  ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

Leave a Reply

This site uses Akismet to reduce spam. Learn how your comment data is processed.