ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

(Punjab Bureau) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ।

Punjab Vigilance

Punjab Vigilance

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

See also  Achievers Meet Held At Maharaja Ranjit Singh Armed Forces Preparatory Institute

Related posts:

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

ਪੰਜਾਬੀ-ਸਮਾਚਾਰ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...

Punjab News

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...

ਪੰਜਾਬੀ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

चंडीगढ़ नगर निगम में वरिष्ठ उपमहापौर और उपमहापौर के लिए चुनाव ।

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਪੰਜਾਬੀ-ਸਮਾਚਾਰ

ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

ਪੰਜਾਬ-ਵਿਜੀਲੈਂਸ-ਬਿਊਰੋ

झारखंड के 51 छात्रों ने की राज्यपाल से मुलाकात

ਪੰਜਾਬੀ-ਸਮਾਚਾਰ

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News
See also  Blessed To Pay My Obeisance at Sri Ram Mandir in Ayodhya: MP Preneet Kaur

Leave a Reply

This site uses Akismet to reduce spam. Learn how your comment data is processed.